← ਪਿਛੇ ਪਰਤੋ
ਸੁਪਰੀਮ ਕੋਰਟ ਨੇ ਅਯੁੱਧਿਆ 'ਚ ਵਿਵਾਦ ਗ੍ਰਸਤ ਜ਼ਮੀਨ ਰਾਮ ਜਨਮਭੂਮੀ ਨਿਆਸ ਨੂੰ ਦਿੱਤੀ ਨਵੀਂ ਦਿੱਲੀ, 9 ਨਵੰਬਰ, 2019 : ਸੁਪਰੀਮ ਕੋਰਟ ਨੇ ਅੱਜ ਇਕ ਇਤਿਹਾਸਕ ਫੈਸਲੇ ਵਿਚ ਅਯੁੱਧਿਆ ਵਿਚ ਵਿਵਾਦਗ੍ਰਸਤ ਜ਼ਮੀਨ ਰਾਮ ਜਨਮਭੂਮੀ ਨਿਆਸ ਨੂੰ ਦੇਣ ਦੇ ਹੁਕਮ ਦਿੱਤੇ ਹਨ ਜਦਕਿ ਨਾਲ ਹੀ ਅਦਾਲਤ ਨੇ ਮੁਸਲਿਮ ਪੱਖ ਨੂੰ ਅਯੁੱਧਿਆ ਵਿਚ ਹੀ 5 ਏਕੜ ਜ਼ਮੀਨ ਦੇਣ ਦੇ ਹੁਕਮ ਦਿੱਤੇ ਹਨ ਸੁਪਰੀਮ ਕੋਰਟ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਇਕ ਟਰੱਸਟ ਰਾਹੀਂ ਅਯੁੱਧਿਆ ਵਿਚ ਰਾਮ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇ।
Total Responses : 928