← ਪਿਛੇ ਪਰਤੋ
ਮਹਾਰਾਸ਼ਟਰ 'ਚ ਰਾਸ਼ਟਰਪਤੀ ਰਾਜ ਹੋਇਆ ਲਾਗੂ ਨਵੀਂ ਦਿੱਲੀ, 12 ਨਵੰਬਰ, 2019 : ਮਹਾਰਾਸ਼ਟਰ ਵਿਚ ਅੱਜ ਸ਼ਾਮ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਜਦੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਕੀਤੀ ਸਿਫਾਰਸ਼ ਨੂੰ ਮਨਜ਼ੂਰੀ ਦੇ ਦਿੱਤੀ । ਕੇਂਦਰੀ ਮੰਤਰੀ ਮੰਡਲ ਨੇ ਸੂਬੇ ਦੇ ਰਾਜਪਾਲ ਵੱਲੋਂ ਕੇਂਦਰੀ ਰਾਜ ਲਾਗੂ ਕਰਨ ਦੀ ਸਿਫਾਰਸ਼ ਮਨਜ਼ੂਰ ਕਰਦਿਆਂ ਰਾਸ਼ਟਰਪਤੀ ਨੂੰ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕੀਤੀ ਸੀ।
Total Responses : 942