← ਪਿਛੇ ਪਰਤੋ
ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ ਰਾਸ਼ਟਰਪਤੀ ਦਾ ਧੰਨਵਾਦ ਚੰਡੀਗੜ, 13 ਨਵੰਬਰ, 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ 'ਚ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਧੰਨਵਾਦ ਕੀਤਾ ਹੈ। ਇਕ ਟਵੀਟ ਵਿਚ ਡਾ. ਚੀਮਾ ਨੇ ਲਿਖਿਆ ਕਿ ਉਹਨਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਵਾਗਤ ਕਰਨ ਦਾ ਮਾਣ ਹਾਸਲ ਹੋਇਆ। ਉਹ ਇਸ ਪਵਿੱਤਰ ਮੌਕੇ ਸ਼ਾਮਲ ਲਈ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
Total Responses : 257