← ਪਿਛੇ ਪਰਤੋ
ਡੇਰਾ ਬਾਬਾ ਨਾਨਕ, 14 ਨਵੰਬਰ 2019 - ਭਾਰਤੀ ਰੇਲਵੇ ਵੱਲੋਂ ਡੇਰਾ ਬਾਬ ਨਾਨਕ ਰੇਲਵੇ ਸਟੇਸ਼ਨ ਨੂੰ ਵਾਈ ਫਾਈ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਭਾਰਤੀ ਰੇਲਵੇ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਰੇਲ ਵਾਇਰ ਵਾਈ ਫਾਈ ਸਥਾਪਿਤ ਕੀਤਾ ਗਿਆ ਹੈ।
Total Responses : 936