← ਪਿਛੇ ਪਰਤੋ
ਨਵੀਂ ਦਿੱਲੀ, 16 ਨਵੰਬਰ 2019 - ਦਿੱਲੀ 'ਚ ਸੜਕ 'ਤੇ ਜਾ ਰਹੀ ਕੁੜੀ ਅਚਾਨਕ ਹੀ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਉਸ ਰਸਤੇ ਤੋਂ ਗੁਜ਼ਰ ਰਹੇ ਆਮ ਆਦਮੀ ਪਾਰਟੀ ਦੇ ਲੀਡਰ ਸੰਜੇ ਸਿੰਘ ਨੇ ਉਸ ਲੜਕੀ ਨੂੰ ਬੇਹੋਸ਼ੀ ਦੀ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਨੇ ਉਸ ਲੜਕੀ ਨੂੰ ਆਪਣੀ ਗੱਡੀ 'ਚ ਬਿਠਾ ਕੇ ਹਸਪਤਾਲ ਪਹੁੰਚਾਇਆ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/SudhirBhardwaj/status/1195677725576454148
Total Responses : 188