← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 20 ਨਵੰਬਰ 2019 - ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ ਜਲਦੀ ਹੀ ਭਾਰਤ-ਪਾਕਿ ਸਰਹੱਦ 'ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਬੈਠਕ ਹੋਵੇਗੀ। ਇਸ ਬੈਠਕ 'ਚ ਰਜਿਸਟ੍ਰੇਸ਼ਨ ਅਤੇ ਪਾਸਪੋਰਟ ਦੀ ਸ਼ਰਤ ਮੁੱਖ ਮੁੱਦੇ ਹੋਣਗੇ।
Total Responses : 108