← ਪਿਛੇ ਪਰਤੋ
ਚੰਡੀਗੜ੍ਹ, 20 ਨਵੰਬਰ 2019 - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐੱਸ.ਐੱਸ.ਪੀ. ਮੁਕਤਸਰ ਤੋਂ ਦਲਿਤ ਨੌਜਵਾਨ ਦੀ ਟਰਾਲੀ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ 26 ਨਵੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।
ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਇਹ ਮਾਮਲਾ ਅਖਬਾਰ ਵਿੱਚ ਪ੍ਰਕਾਸ਼ਤ ਖਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ। ਉਨਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।
Total Responses : 108