← ਪਿਛੇ ਪਰਤੋ
ਖੰਨਾ, 20 ਨਵੰਬਰ 2019 - ਖੰਨਾ ਦੀ ਜਗਤ ਕਲੋਨੀ ਵਿੱਚ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ 'ਚ 'ਚ ਦੋ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਤੀਜੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। 2 ਜੇ ਸੀ ਬੀ ਮਸ਼ੀਨਾਂ ਮਿੱਟੀ ਹਟਾ ਕੇ ਰਾਹਤ ਕਾਰਜਾਂ 'ਚ ਲੱਗੀਆਂ ਹੋਈਆਂ ਹਨ। ਗਲ਼ੀ ਤੰਗ ਹੋਣ ਕਰਕੇ ਰਾਹਤ ਕਾਰਜਾਂ ਵਿੱਚ ਕਾਫੀ ਮੁਸ਼ਕਲ ਆ ਰਹੀ ਹੈ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਜੁਟਿਆ ਹੋਇਆ ਹੈ।
Total Responses : 108