← ਪਿਛੇ ਪਰਤੋ
ਫਤਿਹਗੜ੍ਹ ਸਾਹਿਬ, 20 ਨਵੰਬਰ 2019 - ਇੱਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਹੈ ਜਦੋਂ ਕਿ ਵਿਆਹੁਤਾ ਨੇ ਥਾਣਾ ਫ਼ਤਿਹਗੜ੍ਹ ਸਾਹਿਬ 'ਚ ਆਪਣੇ ਪਤੀ ਸਮੇਤ ਉਸ ਦੀ ਸੱਸ, ਸਹੁਰਾ, 2 ਨਣਦਾਂ ਅਤੇ ਸਰਹਿੰਦ ਦੀ ਇਕ ਨਿੱਜੀ ਕਲੀਨਿਕ ਦੀ ਮਹਿਲਾ ਡਾਕਟਰ ਖ਼ਿਲਾਫ਼ ਕਥਿਤ ਜਬਰੀ ਗਰਭਪਾਤ ਕਰਵਾਉਣ ਦਾ ਕੇਸ ਵੀ ਦਰਜ ਕਰਵਾਇਆ ਹੈ।
Total Responses : 108