← ਪਿਛੇ ਪਰਤੋ
ਅਮਰਜੀਤ ਸੰਦੋਆ ਨੇ ਬਤੌਰ ਵਿਧਾਇਕ ਦਿੱਤਾ ਅਸਤੀਫਾ ਵਾਪਸ ਲਿਆ ਚੰਡੀਗੜ•, 21 ਨਵੰਬਰ, 2019 : ਲੋਕ ਸਭਾ ਚੋਣਾਂ ਸਮੇਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਉਹਨਾਂ ਤੋਂ ਪਹਿਲਾਂ ਸੁਖਪਾਲ ਖਹਿਰਾ ਭੁਲੱਥ ਤੋਂ ਦਿੱਤਾ ਅਸਤੀਫਾ ਵਾਪਸ ਲੈ ਚੁੱਕੇ ਹਨ। ਹੁਣ ਸਿਰਫ ਨਾਜਰ ਸਿੰਘ ਮਾਨਸ਼ਾਹੀਆ ਦਾ ਅਸਤੀਫਾ ਸਪੀਕਰ ਕੋਲ ਰਹਿ ਗਿਆ ਹੈ ਤੇ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਉਹ ਵੀ ਜਲਦ ਹੀ ਆਪਣਾ ਅਸਤੀਫਾ ਵਾਪਸ ਲੈ ਲੈਣਗੇ। ਭਾਵੇਂ ਸੰਦੋਆ ਅਤੇ ਖਹਿਰਾ ਨੇ ਅਸਤੀਫੇ ਵਾਪਸ ਲੈ ਲਏ ਹਨ ਪਰ ਇਹਨਾਂ ਖਿਲਾਫ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਦੇ ਰਾਹ ਖੁਲ•ੇ ਹਨ ਅਤੇ ਇਹਨਾਂ ਸਿਰਫ ਅਯੋਗ ਠਹਿਰਾਏ ਜਾਣ ਦੀ ਤਲਵਾਰ ਲਟਕਦੀ ਰਹੇਗੀ।
Total Responses : 108