← ਪਿਛੇ ਪਰਤੋ
ਜਸਗੁਰਪ੍ਰੀਤ ਸਿੰਘ ਪੁਰੀ ਸ਼ੁੱਕਰਵਾਰ 22 ਨਵੰਬਰ ਨੂੰ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਚੁੱਕਣਗੇ ਸਹੁੰ ਚੰਡੀਗੜ•, 21 ਨਵੰਬਰ, 2019 : ਜਸਗੁਰਪ੍ਰੀਤ ਸਿੰਘ ਪੁਰੀ 22 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9.30 ਵਜੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਸਹੁੰ ਚੁੱਕਣਗੇ। ਇਹ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਚ ਹੋਵੇਗਾ।
Total Responses : 108