← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 22 ਨਵੰਬਰ 2019 - ਬੀਤੇ ਦਿਨੀਂ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸ਼ਰੇਆਮ ਗੁੰਡਾਗਰਦੀ ਕਰਨ ਵਾਲੇ 20 ਦੇ ਕਰੀਬ ਦੋਸ਼ੀਆਂ ਵਿੱਚੋਂ ਹਾਲੇ ਤੱਕ ਸਿਰਫ਼ 2 ਵਿਅਕਤੀਆਂ ਨੂੰ ਹੀ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ 102 ਧਾਰਾ 307, 323, 324 ਮਿਤੀ 15/11/2019 ਵਿੱਚ ਦਿਖਾਈ ਢਿੱਲੀ ਕਾਰਗੁਜ਼ਾਰੀ ਬਦਲੇ ਐਸ.ਐਸ.ਪੀ. ਪਟਿਆਲਾ . ਮਨਦੀਪ ਸਿੰਘ ਸਿੱਧੂ ਨੇ ਥਾਣਾ ਖੇੜੀ ਗੰਢਿਆਂ ਦੇ ਐਸ.ਐਚ.ਓ. ਇੰਸਪੈਕਟਰ ਸੋਹਣ ਸਿੰਘ ਨੰਬਰ 175/ਪਟਿਆਲਾ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।
Total Responses : 267