← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ ਰਾਜਾਸਾਂਸੀ, 1 ਦਸੰਬਰ 2019 : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਕਲਕੱਤਾ ਲਈ ਹਵਾਈ ਉਡਾਣ ਸ਼ੁਰੂ ਹੋ ਗਈ ਹੈ।। ਇਸ ਉਡਾਣ ਦਾ ਰਸਮੀ ਉਦਘਾਟਨ ਹਵਾਈ ਅੱਡੇ ਦੇ ਡਾਇਰੈਕਟਰ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ।।
Total Responses : 188