← ਪਿਛੇ ਪਰਤੋ
ਨਵੀਂ ਦਿੱਲੀ, 2 ਦਸੰਬਰ 2019 - ਅੱਜ ਸਵੇਰੇ 6:42 'ਤੇ ਮਿਆਂਮਾਰ-ਭਾਰਤ ਦੇ ਸਰਹੱਦੀ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਹੈ।
Total Responses : 928