← ਪਿਛੇ ਪਰਤੋ
ਚੰਡੀਗੜ੍ਹ, 2 ਦਸੰਬਰ 2019 - ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 4 ਦਸੰਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਅੱਜ ਸੋਮਵਾਰ (2 ਦਸੰਬਰ 2019) ਨੂੰ ਵੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਪੰਜਾਬ ਭਵਨ ਵਿਖੇ ਹੋਈ।
Total Responses : 267