← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 05 ਦਸੰਬਰ 2019 : ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984 ਸਿੱਖ ਕਤਲੇਆਮ ਨੂੰ ਦੇਸ਼ ਦਾ ਸਭ ਤੋਂ ਵੱਡਾ ਕਤਲੇਆਮ ਦੱਸ ਕੇ ਆਪਣੇ ਦਿਲ 'ਤੇ ਪਿਆ ਬੋਝ ਉਤਰਾਇਆ ਹੈ।। ਪ੍ਰੈਸ ਕਾਨਫ਼ਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਜੋ ਖ਼ੁਲਾਸਾ ਕੀਤਾ ਹੈ, ਸ਼ਾਇਦ ਹੀ ਕੋਈ ਵੱਡਾ ਕਾਂਗਰਸੀ ਆਗੂ ਕਰਦਾ।। ਇਸ ਦੌਰਾਨ ਉਨ•ਾਂ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਆਗੂਆਂ ਦੀ ਨਿਖੇਧੀ ਕੀਤੀ।
Total Responses : 260