← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 07 ਦਸੰਬਰ 2019 : ਜਿਨਸੀ ਸ਼ੋਸ਼ਣ ਦੀ ਪੀੜ੍ਹਤ ਮਹਿਲਾ ਡਾਕਟਰ ਦੇ ਹੱਕ ਵਿੱਚ ਪਿਛਲੇ ਕਈ ਦਿਨਾਂ ਤੋ ਪ੍ਰਦਰਸ਼ਨਕਾਰੀ ਪੀੜ੍ਹਤ ਮਹਿਲਾ ਦੇ ਹੱਕ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਅੱਜ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ ਸੀ ਤੇ ਦੇਰ ਸ਼ਾਮ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ ਸੀ।
Total Responses : 942