← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ ਅੰਮ੍ਰਿਤਸਰ, 10 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ (ਸਿੱਕਮ) ਦੇ ਦਰਸ਼ਨ ਕਰਨ ਪਹੁੰਚੇ ਹਨ।। ਇਹ ਪਾਵਨ ਅਸਥਾਨ ਸਰਕਾਰ ਵੱਲੋਂ ਸੀਲ ਕੀਤਾ ਗਿਆ ਹੈ ਅਤੇ ਇਸ ਸੰਬੰਧੀ ਕੇਸ ਹਾਈਕੋਰਟ ਦੇ ਵਿਚਾਰ ਅਧੀਨ ਹੈ।। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ।।
Total Responses : 863