← ਪਿਛੇ ਪਰਤੋ
ਬਲਜਿੰਦਰ ਸੇਖਾ ਕੈਨੇਡਾ, 12 ਦਸੰਬਰ 2019 - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ। ਉਨ੍ਹਾਂ ਦੀ ਟੀਮ ਵਿੱਚ ਬਰੈਂਪਟਨ ਵੈਸਟ ਤੋਂ ਦੂਜੀ ਵਾਰ ਐੱਮਪੀ ਬਣਨ ਵਾਲੀ ਕਮਲ ਖੇੜਾ ਸ਼ਾਮਲ ਹਨ।
ਟਰੁਡੋ ਵੱਲੋਂ ਉਨ੍ਹਾਂ ਨੂੰ ਅੰਤਰਰਾਸ਼ਟਰੀ ਵਿਕਾਸ ਮੰਤਰੀ ਦੀ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।
Total Responses : 939