← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ ਅੰਮ੍ਰਿਤਸਰ, 13 ਦਸੰਬਰ : ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ ਲਈ ਰਵਾਨਾ ਹੋਇਆ।। ਇਸ ਤੋਂ ਪਹਿਲਾਂ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਕਮੇਟੀ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਵੱਲੋਂ ਜਥੇ ਨੂੰ ਸਿਰੋਪਾਉ ਭੇਟ ਕਰ ਸਨਮਾਨਿਤ ਵੀ ਕੀਤਾ ਗਿਆ।।
Total Responses : 107