ਨਵੀਂ ਦਿੱਲੀ, 15 ਦਸੰਬਰ 2019 - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾਈ ਪ੍ਰਧਾਨਾਂ ਨੂੰ ਕਾਂਗਰਸ, ਟੀਐਮਸੀ ਅਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਪਾਰਟੀ ਦੁਆਰਾ ਜਾਰੀ ਕੀਤੇ ਗਏ ਨਿਰਦੇਸ਼ 'ਚ ਕਿਹਾ ਗਿਆ ਹੈ, ਇਹ ਪਾਰਟੀਆਂ ਸਿਟੀਜਨਸ਼ਿਪ ਐਕਟ ਬਾਰੇ ਝੂਠੀਆਂ ਅਫਵਾਹਾਂ ਫੈਲਾ ਰਹੀਆਂ ਹਨ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/ANI/status/1206202789791055873