← ਪਿਛੇ ਪਰਤੋ
ਪਟਿਆਲਾ, 31 ਦਸੰਬਰ 2019 - ਸਮਾਣਾ ਤੋਂ ਪੱਤਰਕਾਰ ਰਜਿੰਦਰ ਸਿੰਘ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਭਜਨ ਸਿੰਘ (87) ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸਵਰਗਧਾਮ ਸਮਾਣਾ ਵਿਖੇ ਕੀਤਾ ਗਿਆ। ਇਸ ਦੌਰਾਨ ਸਵਰਗਵਾਸੀ ਭਜਨ ਸਿੰਘ ਜੀ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਰਜਿੰਦਰ ਸਿੰਘ ਅਤੇ ਭਤੀਜੇ ਅਤੇ ਰੋਜ਼ਾਨਾ ਸਪੋਕਸਮੈਨ ਦੇ ਸੀਨੀਅਰ ਪੱਤਰਕਾਰ ਤੇਜਿੰਦਰ ਸਿੰਘ ਨੇ ਵਿਖਾਈ। ਇਸ ਮੌਕੇ ਵੱਡੀ ਗਿਣਤੀ 'ਚ ਪੱਤਰਕਾਰ ਭਾਈਚਾਰਾ, ਸਮਾਜ ਸੇਵਕ ਅਤੇ ਧਾਰਮਿਕ ਸ਼ਖ਼ਸੀਅਤਾਂ ਮੌਜੂਦ ਸਨ।
Total Responses : 189