← ਪਿਛੇ ਪਰਤੋ
ਚੰਡੀਗੜ੍ਹ, 13 ਜਨਵਰੀ 2020 - ਨੌਜਵਾਨ ਕਾਂਗਰਸ ਲੀਡਰ ਮਨਪ੍ਰੀਤ ਸੰਧੂ (ਬਨੀ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਬੁਲਾਰਾ ਲਾਇਆ ਗਿਆ ਹੈ।
ਉਹ ਡੇਰਾਬਸੀ ਹਲਕੇ ਤੋਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਸਭ ਤੋਂ ਅੱਗੇ ਸਨ। ਬਨੀ ਸੰਧੂ ਇੰਡੀਅਨ ਨੈਸ਼ਨਲ ਕਾਂਗਰਸ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹਿ ਚੁੱਕੇ ਹਨ। ਉਹ 2003 ਵਿਚ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਨ। ਉਨ੍ਹਾਂ ਆਪਣੀ ਜ਼ਿੰਦਗੀ ਦੇ ਪਿਛਲੇ 17 ਸਾਲਾਂ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਕਾਰਜਾਂ ਲਈ ਸਮਰਪਿਤ ਕੀਤਾ ਹੈ।
Total Responses : 189