← ਪਿਛੇ ਪਰਤੋ
ਚੰਡੀਗੜ੍ਹ 14 ਜਨਵਰੀ 2020: ਪਨਸਪ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਕ੍ਰਿਸ਼ਨ ਕੁਮਾਰ ਬੁੱਧੂ ਨੇ ਚੰਡੀਗੜ੍ਹ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਾਹਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ.
Total Responses : 936