← ਪਿਛੇ ਪਰਤੋ
ਪਨਸਪ ਦੇ ਵਾਈਸ ਚੇਅਰਮੈਨ ਕ੍ਰਿਸ਼ਨ ਕੁਮਾਰ ਬੁੱਧੂ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ , 14 ਜਨਵਰੀ ,2020 ਪਨਸਪ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਕ੍ਰਿਸ਼ਨ ਕੁਮਾਰ ਬੁੱਧੂ ਨੇ ਚੰਡੀਗੜ੍ਹ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ.
Total Responses : 936