← ਪਿਛੇ ਪਰਤੋ
ਚੰਡੀਗੜ੍ਹ, 17 ਜਨਵਰੀ 2020 - ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਠਾਨਕੋਟ ਦੇ ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਪਹਿਲਾਂ ਵੀ ਸੂਬਾ ਪਾਰਟੀ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ ਫਰਵਰੀ 2010 ਵਿੱਚ ਸਰਬਸੰਮਤੀ ਨਾਲ ਪੰਜਾਬ ਭਾਜਪਾ ਪ੍ਰਧਾਨ ਚੁਣੇ ਗਏ ਸਨ।
Total Responses : 108