← ਪਿਛੇ ਪਰਤੋ
ਡੀ ਜੀ ਪੀ ਬਾਰੇ ਕੈਟ ਦੇ ਨਿਰਨੇ ਨੂੰ ਹਾਈ ਕੋਰਟ 'ਚ ਚੁਨੌਤੀ ਦੇਵੇਗੀ ਕੈਪਟਨ ਸਰਕਾਰ ਚੰਡੀਗੜ੍ਹ , 17 ਜਨਵਰੀ , 2020 : ਪੰਜਾਬ ਸਰਕਾਰ ਨੇ ਡੀ ਜੀ ਪੀ ਪੰਜਾਬ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ 'ਚ ਚੁਨੌਤੀ ਦੇਣ ਦਾ ਫ਼ੈਸਲਾ ਕੀਤਾ ਹੈ . ਪੰਜਾਬ ਸਰਕਾਰ ਦੇ ਇੱਕ ਆਲ੍ਹਾ ਅਫ਼ਸਰ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਰਾਜ ਸਰਕਾਰ ਛੇਤੀ ਹੀ ਇਸ ਨਿਰਨੇ ਖ਼ਿਲਾਫ਼ ਹਾਈ ਕੋਰਟ 'ਚ ਅਪੀਲ ਦਾਇਰ ਕਰੇਗੀ . ਉਸ ਨੇ ਦੱਸਿਆ ਕਿ ਨਿਯਮਾਂ ਮੁਤਾਬਿਕ ਹਾਈ ਕੋਰਟ ਦਾ ਡਬਲ ਬੈਂਚ ਹੀ ਇਸ ਅਪੀਲ ਨੂੰ ਸੁਣ ਸਕਦਾ ਹੈ .
Total Responses : 108