← ਪਿਛੇ ਪਰਤੋ
ਨਵੀਂ ਦਿੱਲੀ, 18 ਜਨਵਰੀ - ਪੰਜਾਬ ਕੇਸਰੀ ਦਿੱਲੀ ਦੇ ਸੰਪਾਦਕ ਅਸ਼ਵਨੀ ਕੁਮਾਰ ਦਾ ਅੱਜ ਦਿਹਾਂਤ ਹੋ ਗਿਆ। ਉਸ ਨੇ ਗੁੜਗਾਉਂ ਦੇ ਇਕ ਹਸਪਤਾਲ ਵਿਚ ਅੰਤਮ ਸਾਹ ਲਏ।
63 ਸਾਲਾ ਅਸ਼ਵਨੀ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਗੁਰੂਗ੍ਰਾਮ ਦੇ ਇੱਕ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।
Total Responses : 108