← ਪਿਛੇ ਪਰਤੋ
ਚੰਡੀਗੜ੍ਹ, 20 ਜਨਵਰੀ 2020 - ਪ੍ਰਾਇਮਰੀ ਅਧਿਆਪਕਾਂ ਵੱਲੋਂ ਰੈਸ਼ਨਲਾਈਜੇਸ਼ਨ ਸਬੰਧੀ ਇਤਰਾਜ ਕੀਤੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਵਿਭਾਗ ਵੱਲੋਂ ਅੱਜ ਸੋਮਵਾਰ (20 ਜਨਵਰੀ 2020) ਨੂੰ ਸ਼ਾਮ 4:30 ਵਜੇਬੀ.ਪੀ.ਈ.ਓਜ਼ ਦੀ ਵੀਡੀਓ ਕਾਨਫਰੰਸ ਰੱਖੀ ਗਈ ਹੈ ਜਿਸ 'ਚ ਅਧਿਕਾਪਕਾਂ ਵੱਲੋਂ ਰੈਸ਼ਨਲਾਈਜੇਸ਼ਨ ਸਬੰਧੀ ਕੀਤੇ ਜਾ ਰਹੇ ਹਰ ਸਵਾਲ ਦਾ ਜਵਾਬ ਦਿੱਤਾ ਜਾਵੇਗਾ। ਤਾਂ ਜੋ ਰੈਸ਼ਨਲਾਈਜੇਸ਼ਨ ਪਾਲਿਸੀ 'ਤੇ ਕਿਸੇ ਨੂੰ ਵੀ ਸ਼ੱਕ ਨਾ ਰਹੇ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
Total Responses : 189