← ਪਿਛੇ ਪਰਤੋ
ਚੰਡੀਗੜ੍ਹ, 20 ਜਨਵਰੀ 2020 - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 22 ਜਨਵਰੀ ਦੁਪਹਿਰ ਡੇਢ ਵਜੇ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਦਰਿਆਵਾਂ ਅਤੇ ਧਰਤੀ ਹੇਠਲੇ ਪਾਣੀਆਂ ਦੇ ਮੁੱਦੇ 'ਤੇ ਸੱਦੀ ਗਈ 23 ਜਨਵਰੀ ਦੀ ਪਾਰਟੀ ਮੀਟਿੰਗ ਵਿਚ ਰੱਖੇ ਜਾਣ ਵਾਲੇ ਪਾਰਟੀ ਦੇ ਨਜ਼ਰੀਏ ਨੂੰ ਅੰਤਮ ਰੂਪ ਦਿੱਤਾ ਜਾਏ।
Total Responses : 936