← ਪਿਛੇ ਪਰਤੋ
ਚੰਡੀਗੜ੍ਹ, 21 ਜਨਵਰੀ 2020 - ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਦਾਇਤ ਕੀਤੀ ਹੈ।
ਕੋਰਟ ਨੇ ਕੈਟ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ ਅਤੇ ਯੂ. ਪੀ. ਐੱਸ. ਸੀ. ਤੇ ਪੰਜਾਬ ਸਰਕਾਰ ਕੋਲੋਂ ਹਲਫ਼ਨਾਮਾ ਮੰਗਿਆ ਹੈ। ਕੇਸ 'ਤੇ ਅਗਲੀ ਸੁਣਵਾਈ 26 ਫਰਵਰੀ ਨੂੰ ਹੋਏਗੀ।
Total Responses : 189