← ਪਿਛੇ ਪਰਤੋ
ਨਵੀਂ ਦਿੱਲੀ, 22 ਜਨਵਰੀ 2020 - ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਭੇਜਦੇ ਹੋਏ 4 ਹਫ਼ਤਿਆਂ ਅੰਦਰ ਜਵਾਬ ਦੇਣ ਨੂੰ ਕਿਹਾ ਜਾਰੀ ਕੀਤਾ ਹੈ। ਸੁਪਰੀਮ ਕੋਰਟ ਇਸ ਮਾਮਲੇ 'ਚ ਸੁਣਵਾਈ ਲਈ 5 ਜੱਜਾਂ ਦੇ ਸੰਵਿਧਾਨਿਕ ਬੈਂਚ ਕਰੇਗਾ। ਫਿਲਹਾਲ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਇਨਕਾਰ ਕਰ ਦਿੱਤਾ ਹੈ
Total Responses : 936