← ਪਿਛੇ ਪਰਤੋ
ਚੰਡੀਗੜ੍ਹ, 22 ਜਨਵਰੀ 2020 - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਧੁੰਨ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਸੁਰਜੀਤ ਕੋਰ ਜੀ ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਸਸਕਾਰ ਅੱਜ 4 ਵਜੇ ਦੁਪਹਿਰ ਨੂੰ ਜਿਲ੍ਹਾ ਤਰਨਤਾਰਨ ਦੇ ਪਿੰਡ ਧੁੰਨ ਨੇੜੇ ਖਾਲੜਾ ਚ ਕੀਤਾ ਜਾਵੇਗਾ।
Total Responses : 267