← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 22 ਜਨਵਰੀ 2020 - ਬੀਤੇ ਦਿਨੀਂ ਲੁਧਿਆਣਾ ਦੇ ਥਾਣਾ ਜਮਾਲਪੁਰ ਵਿਚ ਤਾਇਨਾਤ ਏ.ਐਸ.ਆਈ ਸੁਖਪਾਲ ਸਿੰਘ ਵਲੋਂ ਉਸਦੀ ਜਾਣਕਾਰ ਔਰਤ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ ਗਿਆ ਸੀ, ਅੱਜ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਬੀਤੀ ਰਾਤ ਪਿੰਡ ਬੀਜਾ ਵਿੱਚ ਰੇਡ ਕਰਕੇ ਮੁਲਜ਼ਮ ਸੁਖਪਾਲ ਅਤੇ ਉਸਨੂੰ ਪਨਾਹ ਦੇਣ ਵਾਲੇ ਉਸਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ 'ਚ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਹੋਰ ਜਾਣਕਾਰੀ ਦੇਣਗੇ।
Total Responses : 267