← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਰਾਜਾਸਾਂਸੀ, 22 ਜਨਵਰੀ 2020 - ਚੀਨ 'ਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ ਇਸ ਦੇ ਖ਼ਤਰੇ ਨੂੰ ਭਾਂਪਦਿਆਂ ਸਿਹਤ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅਲਰਟ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਅੰਮ੍ਰਿਤਸਰ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੂਆਂ ਦੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਜਾਂਚ ਕੀਤੀ ਜਾਵੇਗੀ।
Total Responses : 108