← ਪਿਛੇ ਪਰਤੋ
ਚੰਡੀਗੜ੍ਹ, 23 ਜਨਵਰੀ 2020 : ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦੇ ਅੱਜ ਹੀ ਲਾਏ ਗਏ ਚੇਅਰਮੈਨ ਨਿਰਮਲਜੀਤ ਕਲਸੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ .
ਪੰਜਾਬ ਸਰਕਾਰ ਵੱਲੋਂ ਰਿਟਾਇਰਡ ਆਈ.ਏ.ਐੱਸ ਕਲਸੀ ਨੂੰ ਸਟੇਟ ਪੁਲਿਸ ਕੰਪਲੇਂਟ ਅਥਾਰਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਅਤੇ ਉਹ ਇਸ ਅਹੁਦੇ ਲਈ ਤਿੰਨ ਸਾਲ ਲਈ ਚੁਣੇ ਗਏ ਹਨ। ਨੋਟੀਫਿਕੇਸ਼ਨ ਦੀ ਕਾਪੀ ਹੇਠਾਂ ਦਿੱਤੇ ਅਨੁਸਾਰ ਹੈ...
Total Responses : 862