← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 26 ਜਨਵਰੀ 2020 : ਅੱਜ ਫਿਰੋਜ਼ਪੁਰ ਵਿਚ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਰੋਹ ਦੇ ਆਖ਼ਿਰ ਵਿੱਚ ਡਿਪਟੀ ਕਮਿਸ਼ਨਰ ਨੇ 29 ਜਨਵਰੀ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੇ ਸਬੰਧ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਹੋਣ ਵਾਲੀ ਛੁੱਟੀ ਦੀ ਥਾਂ ਤੇ 29 ਨੂੰ ਬਸੰਤ ਪੰਚਮੀ ਦੀ ਛੁੱਟੀ ਰਹੇਗੀ।
Total Responses : 265