← ਪਿਛੇ ਪਰਤੋ
ਅੰਮ੍ਰਿਤਸਰ, 26 ਜਨਵਰੀ 2020 - ਅੱਜ ਐਤਵਾਰ ਨੂੰ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਇੰਟੈਲੀਜੈਂਸ ਅੰਮ੍ਰਿਤਸਰ ਵਿੱਚ ਤਾਇਨਾਤ ਇੰਸਪੈਕਟਰ ਸੰਜੀਵ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।
Total Responses : 267