← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 27 ਜਨਵਰੀ 2020 - ਡਿਜਨੀ ਪਲੇਅ ਵੇ ਸਕੂਲ ਵਿਖੇ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨੰਨ੍ਹੇ - ਮੁੰਨ੍ਹੇ ਬੱਚਿਆਂ ਦੁਆਰਾ ਦੇਸ਼ ਭਗਤੀ ਸੰਬੰਧਿਤ ਰੰਗਾਂ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਨੀਤੂ ਕੱਕੜ ਦੁਆਰਾ ਬੱਚਿਆਂ ਨੂੰ ਏਕਤਾ ਵਿੱਚ ਰਹਿਣ ਅਤੇ ਦੇਸ਼ ਦੇ ਆਦਰਸ਼ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ ਗਈ। ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
Total Responses : 935