← ਪਿਛੇ ਪਰਤੋ
ਜੀ ਐੱਸ ਪੰਨੂ
ਪਟਿਆਲਾ, 27 ਜਨਵਰੀ 2020 - 71ਵੇਂ ਗਣਤੰਤਰ ਦਿਵਸ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਗਾਮ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ.ਪੀ.ਆਰ.ਓ ਪਟਿਆਲਾ ਦਫ਼ਤਰ ਦੇ ਕਰਮਚਾਰੀ ਪ੍ਰੇਮ ਨੂੰ 35 ਸਾਲ ਦੀਆਂ ਵਧੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ। ਇਸ ਮੌਕੇ ਐੱਮ.ਪੀ. ਪਰਨੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।
Total Responses : 189