← ਪਿਛੇ ਪਰਤੋ
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਅੰਮ੍ਰਿਤਸਰ 'ਚ ਕਿਸੇ ਹੋਰ ਥਾਂ 'ਤੇ ਸਥਾਪਿਤ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਬੁੱਤ ਢਾਉਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਦਾਇਰ ਕੇਸ ਵਾਪਸ ਲੈਣ ਤੇ ਉਨ੍ਹਾਂ ਦੀ ਸਮੀਖਿਆ ਦੇ ਵੀ ਹੁਕਮ ਦਿੱਤੇ ਹਨ।
Total Responses : 976