← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਜਨਵਰੀ 2020: ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵੱਲੋਂ ਵਿਰਾਸਤੀ ਮਾਰਗ ਵਿਚ ਦਿੱਤਾ ਜਾ ਰਿਹਾ। ਰੋਸ ਧਰਨਾ ਅੱਜ ਮੀਂਹ ਦੇ ਬਾਵਜੂਦ 7ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਮੀਂਹ ਤੋਂ ਬਚਾਉਣ ਲਈ ਛੋਟੇ ਜਿਹੇ ਤੰਬੂ ਦੀ ਓਟ ਲੈਣੀ ਪਈ।।
Total Responses : 935