← ਪਿਛੇ ਪਰਤੋ
ਨਵੀਂ ਦਿੱਲੀ, 13 ਫਰਵਰੀ 2020 - ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਰਾਜੀਵ ਬਾਂਸਲ, ਆਈ.ਏ.ਐੱਸ. (ਐਨ.ਐਲ.: 88), ਅਡੀਸਨਲ ਸੈਕਰਟੀ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨੂੰ ਏਅਰ ਇੰਡੀਆ ਦਾ ਚੇਅਰਮੈਨ ਅਤੇ ਅਡੀਸਨਲ ਮੈਨੇਜਿੰਗ ਡਾਇਰੈਕਟਰ ਬਣਾ ਦਿੱਤਾ ਗਿਆ ਹੈ।
Total Responses : 936