← ਪਿਛੇ ਪਰਤੋ
ਨਵੀਂ ਦਿੱਲੀ, 14 ਫਰਵਰੀ 2020 - 1984 ਸਿੱਖ ਕਤਲੇਆਮ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਸ਼ੁੱਕਰਵਾਰ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚਿਆ। ਜਿਥੇ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ।
Total Responses : 260