← ਪਿਛੇ ਪਰਤੋ
ਚੰਡੀਗੜ, 18 ਫਰਵਰੀ 2020: ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦੀ ਮੌਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਆਪਣੇ ਸ਼ੌਕ ਸੁਨ•ੇਹੇ ਵਿੱਚ ਸ੍ਰੀ ਕਾਂਗੜ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Total Responses : 267