← ਪਿਛੇ ਪਰਤੋ
ਹੁਸ਼ਿਆਰਪੁਰ 'ਚ ਅੱਜ ਅੱਧੀ ਛੁੱਟੀ ਕੁਲਜਿੰਦਰ ਸਰਾ ਹੁਸ਼ਿਆਰਪੁਰ, 20 ਫਰਵਰੀ, 2020 : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸ੍ਰੀ ਮਹਾਂਸ਼ਿਵਰਾਤਰੀ ਦੇ ਮੌਕੇ ਸ਼ਹਿਰ ਵਿਚ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ•ੇ ਦੇ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ 20 ਫਰਵਰੀ ਨੂੰ ਅੱਧੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਬਤ ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।
Total Responses : 265