← ਪਿਛੇ ਪਰਤੋ
ਮੁੰਬਈ, 20 ਫਰਵਰੀ 2020 - ਮਹਾਰਾਸ਼ਟਰ ਦੇ ਚੰਦਪੁਰ 'ਚ ਪੈਂਦੇ ਮੁਲ ਵਿਖੇ ਬੀਤੀ ਦੇਰ ਰਾਤ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Total Responses : 936