← ਪਿਛੇ ਪਰਤੋ
ਜੰਮੂ-ਕਸ਼ਮੀਰ, 20 ਫਰਵਰੀ 2020 - ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਜਟਵਾਲ ਦੇ ਨੇੜੇ ਜੰਮੂ- ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 5 ਜਾਣਿਆ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਮ੍ਰਿਤਕ ਇੱਕੋ ਹੀ ਪਰਿਵਾਰ ਦੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 189