← ਪਿਛੇ ਪਰਤੋ
ਰਵੀ ਜੱਖੂ (ਫੋਟੋਗ੍ਰਾਫਰ: ਆਕਾਸ਼)
ਚੰਡੀਗੜ੍ਹ, 20 ਫਰਵਰੀ 2020 - ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਇਜਲਾਸ ਦੇ ਪਹਿਲੇ ਦਿਨ ਸਦਨ 'ਚ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਸ਼ਰਧਾਂਜਲੀ 'ਚ ਵੈਨ ਨੂੰ ਅੱਗ ਲੱਗਣ ਨਾਲ ਵਾਪਰੇ ਹਾਦਸੇ ਦਾ ਸ਼ਿਕਾਰ ਹੋਏ 4 ਬੱਚਿਆ ਦੇ ਨਾਂਅ ਵੀ ਸ਼ਾਮਲ ਕੀਤੇ ਗਏ। ਮਰਹੂਮ ਆਗੂਆਂ ਤੇ ਹੋਰ ਹਸਤੀਆਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਸੀ ਜੋ ਕਿ ਹੁਣ ਦੁਪਹਿਰ 12 ਵਜੇ ਮੁੜ ਸ਼ੁਰੂ ਹੋ ਗਿਆ ਹੈ।
Total Responses : 933