← ਪਿਛੇ ਪਰਤੋ
ਚੰਡੀਗੜ੍ਹ, 20 ਫਰਵਰੀ 2020 - ਬਰਗਾੜੀ ਜਾਂਚ ਮਾਮਲੇ 'ਚ ਸੀਬੀਆਈ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਅਸਲ 'ਚ ਸੀਬੀਆਈ ਨੇ ਮਾਮਲੇ ਦੀ ਮੁੜ ਜਾਂਚ ਲਈ ਅਪੀਲ ਦਾਖਲ ਕੀਤੀ ਸੀ ਜਿਸ ਨੂੰ ਕਿ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਨੇ ਅਪਣੀ ਕਲੋਜ਼ਰ ਰਿਪੋਰਟ ਮੋਹਾਲੀ ਦੀ ਅਦਾਲਤ 'ਚ ਦਾਖਲ ਕੀਤੀ ਸੀ ਜਿਸ ਤੋਂ ਬਾਅਦ ਬਰਗਾੜੀ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।
Total Responses : 108